ਮੋਹਾਲੀ ਫੇਸ 11 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੂੰ ਵਾਰਡ ਨੰਬਰ 20 ਦੇ ਲੋਕਾਂ ਵੱਲੋਂ ਮਿਲਿਆ ਵੱਡਾ ਹੁੰਗਾਰਾ

ਮੋਹਾਲੀ ਫੇਸ 11 ਦੇ ਰਹਿਣ ਵਾਲੇ ਸ਼ੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੂੰ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸਿੱਧੀ ਟਿਕਟ ਦਿੱਤੀ ਗਈ ਹੈ ਅਤੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਮੋਹਾਲੀ ਫੇਸ 11 ਦੇ ਵਾਰਡ ਨੰਬਰ 20 ਦੇ ਵਿਚੋ ਮੇਨੂੰ ਲੋਕਾਂ ਵਲੋਂ ਖੜਾ ਕਿਤਾ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਚੋਣ ਨਿਸ਼ਾਨ ਤੱਕੜੀ ਮਿਲਿਆ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਹੋਣ ਵਾਲੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ ਅਤੇ ਵਾਰਡ ਨੰਬਰ 20 ਲੋਕਾਂ ਨੂੰ ਵੀ ਵਿਸ਼ਵਾਸ਼ ਦੁਆਇਆ ਕਿ ਜਿਹੜੇ ਕੰਮ ਕਾਂਗਰਸ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ ਨੇ ਨਹੀਂ ਕਰਵਾਏ ਉਹ ਹੁਣ ਅਸੀਂ ਕਰਾਵਾਂਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਾਰਡ ਨੰਬਰ 20 ਦੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਮੇਨੂੰ ਲੋਕਾਂ ਦਾ ਬਹੁਤ ਜਾਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅਸੀਂ ਇਹ ਐਮ ਸੀ ਦੇ ਇਲੈਕਸ਼ਨ ਜ਼ਰੂਰ ਜਿਤਾਗੇ